Monday, July 1, 2013

ਪਹਿਲੇ ਪਿਆਰ ਦੀ ਯਾਦ ਅਜੇ ਤੱਕ ਸਤਾਉਂਦੀ ਏ,
ਮੁੜ ਮੁੜ ਕੇ ਓਹ ਕਮਲੀ ਅੱਜ ਵੀ ਚੇਤੇ ਆਉਂਦੀ ਏ,
ਚੱਲ ਮੇਰੇ ਨਾਲ ਨਾ ਸਹੀ ਹੁਣ ਕਿਸੇ ਹੋਰ ਤੇ ਪਿਆਰ ਜਤਾਉਂਦੀ ਏ,
ਇਸ ਦਿਲ ਨੂੰ ਤਾਂ ਇਹਨਾ ਹੀ ਕਾਫੀ ਏ ,
ਅੱਜ ਵੀ ਮੇਰਾ ਨਾਮ ਸੁਣ ਕੇ ਨੀਂਵੀ ਤਾਂ ਪਾਉਂਦੀ ਏ .
- UnitedDj.com

Upload on Facebook

No comments:

Post a Comment