ਉਹਦਾ ਦਿਲ ਕਬੂਲ ਕਰੇ ਜਿਸ ਨੂੰ__,
ਸਾਡੇ ਕੋਲ ਐਸੀ ਸੋਗਾਤ ਕਿਥੇ__,
ਉਹਦੇ ਪਿਆਰ ਦੀ ਹੋਵੇ ਨਿਸ਼ਾਨੀ ਜਿਸ ਵਿਚ__,
ਸਾਨੂੰ ਮਿਲੇਗੀ ਐਸੀ ਖੈਰਾਤ ਕਿਥੇ__,
ਆਪਣੇ ਪਿਆਰ ਦਾ ਉਹਨੂੰ ਐਹਸਾਸ ਕਰਾ ਸਕਾਂ__,
ਮੇਰੀ ਏਨੀ ਵਡੀ ਔਕਾਤ ਕਿਥੇ__,
ਸਾਨੂੰ ਸੁਪਨੇ ਚ ਹੋ ਜਾਵੇ ਜੇ ਦੀਦਾਰ ਉਹਦਾ__,
ਏਨੀ ਕਰਮਾ ਵਾਲੀ ਸਾਡੀ ਰਾਤ ਕਿਥੇ.....
- UnitedDj.com
No comments:
Post a Comment