Monday, November 11, 2013

Punjabi Status

ਤਮੰਨਾ ਬੱਸ ਐਨੀ ਹੈ ਕਿ ਓਹਦਾ ਪਿਆਰ ਮਿਲੇ..,
ਇਜ਼ਹਾਰ ਮੈਂ ਕਰਾ ਤੇ ਓਹਦਾ ਇਕਰਾਰ ਮਿਲੇ..,
ਬੱਸ ਇੱਕ ਵਾਰ ਓਹ ਕਹਿ ਦੇ ਸੋਚ ਕੇ ਦੱਸਾਂਗੀ..,
ਫਿਰ ਚਾਹੇ ਇਹਨਾ ਅੱਖੀਆਂ ਨੂੰ ਸੱਤ
ਜਨਮਾਂ ਦਾ ਇੰਤਜ਼ਾਰ ਮਿਲੇ..—
- Uniteddj.com

No comments:

Post a Comment